ਅੰਮ੍ਰਿਤਸਰ ਵਿੱਚ ਹੈ ਅੱਤਵਾਦੀ ਜਾਕਿਰ ਮੂਸਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਅੰਮ੍ਰਿਤਸਰ ਵਿੱਚ ਇਕ ਵਾਰ ਫਿਰ ਤੋਂ ਅੱਤਵਾਦੀ ਜਾਕਿਰ ਮੂਸਾ ਦੇ ਹੋਣ ਦੀ ਦਹਿਸ਼ਤ ਫੈਲ ਗਈ ਹੈ। ਦੱਸ ਦਈਏ ਕਿ ਵਾਹਗਾ ਬਾਰਡਰ ਤੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਅੰਮ੍ਰਿਤਸਰ ਵਿੱਚ ਇਕ ਵਾਰ ਫਿਰ ਤੋਂ ਅੱਤਵਾਦੀ ਜਾਕਿਰ ਮੂਸਾ ਦੇ ਹੋਣ ਦੀ ਦਹਿਸ਼ਤ ਫੈਲ ਗਈ ਹੈ। ਦੱਸ ਦਈਏ ਕਿ ਵਾਹਗਾ ਬਾਰਡਰ ਤੇ ਜਾਕਿਰ ਮੂਸਾ ਦੇ ਹੋਣ ਦੇ ਪੋਸਟਰ ਲਗਾਏ ਗਏ ਹਨ।

https://youtu.be/EIzdGap6tkw

ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੂੰ ਅੰਮ੍ਰਿਤਸਰ ਵਿੱਚ ਅੱਤਵਾਦੀ ਜਾਕਿਰ ਮੂਸਾ ਦੇ ਹੋਣ ਦਾ ਸ਼ੱਕ ਜਤਾਇਆ ਗਿਆ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਅੱਤਵਾਦੀ ਜਾਕਿਰ ਮੂਸਾ ਦੀ ਭਾਲ ਕੀਤੀ ਜਾ ਰਹੀ ਹੈ।

Zakir Moosa

ਪੁਲਿਸ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਜਾਕਿਰ ਮੂਸਾ ਭੇਸ ਬਦਲਕੇ ਰਹਿ ਰਿਹਾ ਹੈ ਜਿਸ ਕਾਰਨ ਪੁਲਿਸ ਉਸਦੀ ਭਾਲ ਕਰ ਰਹੀ ਹੈ। ਦੱਸਣਯੋਗ ਗੱਲ ਹੈ ਕਿ ਇਸ ਤੋਂ ਪਹਿਲਾ ਵੀ ਪੰਜਾਬ ਦੇ ਕਈ ਇਲਾਕੀਆਂ ਵਿੱਚ ਅੱਤਵਾਦੀ ਜਾਕਿਰ ਮੂਸਾ ਦੇ ਪੋਸਟਰ ਲਗਾਏ ਗਏ ਹਨ। ਪੁਲਿਸ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਜਾਕਿਰ ਮੂਸਾ ਭੇਸ ਬਦਲ ਕੇ ਰਹਿ ਰਿਹਾ ਹੈ ਜਿਸ ਕਾਰਨ ਪੋਸਟਰ ਰਾਹੀ ਲੋਕਾਂ ਨੂੰ ਸੁਚੇਤ ਅਤੇ ਜਾਣੂ ਕਰਵਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *